ਗਿੱਦੜਬਾਹਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਤਿੱਖੇ ਨਿਸ਼ਾਨੇ ਲਗਾਏ। ਸੀਐਮ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਸਨ ਕਿ ਉਹ ਪੱਚੀ ਸਾਲ ਰਾਜ ਕਰਨਗੇ। ਪਰ ਅੱਜ ਸਥਿਤੀ ਇਹ ਹੈ ਕਿ 25 ਲੋਕ ਵੀ ਉਨ੍ਹਾਂ ਨਾਲ ਜਾਣ ਨੂੰ ਤਿਆਰ ਨਹੀਂ ਹਨ। ਸਮਾਂ ਬਹੁਤ ਸ਼ਕਤੀਸ਼ਾਲੀ ਹੈ।
“25 ਸਾਲ ਰਾਜ ਕਰਨ ਵਾਲੇ ਅਕਾਲੀ ਦਲ ਕੋਲ ਅੱਜ 25 ਬੰਦੇ ਵੀ ਨਹੀਂ ਹਨ” : CM maan
RELATED ARTICLES