ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰ ਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦਾ ਅੱਜ ਚੰਡੀਗੜ੍ਹ ਵਿਖੇ ਸਸਕਾਰ ਕੀਤਾ ਜਾਵੇਗਾ। ਐਤਵਾਰ ਰਾਤ ਨੂੰ ਦਿੱਲੀ ‘ਚ ਉਨ੍ਹਾਂ ਦੀ ਮੌਤ ਹੋ ਗਈ। ਅੰਤਿਮ ਸੰਸਕਾਰ ਤੋਂ ਪਹਿਲਾਂ ਪਰਿਵਾਰ ਨੇ ਜਨਤਕ ਨੋਟਿਸ ਜਾਰੀ ਕਰਕੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।
ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਅੱਜ ਕੀਤਾ ਜਾਵੇਗਾ ਅੰਤਮ ਸੰਸਕਾਰ
RELATED ARTICLES