ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ । ਅੱਜ ਸਵੇਰੇ 11 ਵਜੇ ਸਕੱਤਰੇਤ ਚ ਹੋਵੇਗੀ ਇਹ ਖਾਸ ਬੈਠਕ। ਦਸ ਦਈਏ ਕਿ ਮਾਨਸੂਨ ਸੈਸ਼ਨ ਤੋਂ ਪਹਿਲਾਂ ਸੱਦੀ ਗਈ ਮੰਤਰੀ ਮੰਡਲ ਦੀ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਤੇ ਮੋਹਰ ਲਗ ਸਕਦੀ ਹੈ।
ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾਣਗੇ ਵੱਡੇ ਫੈਂਸਲੇ
RELATED ARTICLES