ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।
ਪੰਜਾਬ ਨੂੰ ਮਿਲਣਗੇ 60 ਪੀਸੀਐਸ ਅਧਿਕਾਰੀ, ਕੈਬਨਿਟ ਮੀਟਿੰਗ ਵਿੱਚ ਆ ਸਕਦਾ ਹੈ ਫੈਂਸਲਾ
RELATED ARTICLES