HomePunjabi NewsLiberal Breakingਲੁਧਿਆਣਾ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੰਗਨਾ ਰਣੌਤ ਖਿਲਾਫ ਕੀਤਾ ਜ਼ੋਰਦਾਰ...

ਲੁਧਿਆਣਾ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੰਗਨਾ ਰਣੌਤ ਖਿਲਾਫ ਕੀਤਾ ਜ਼ੋਰਦਾਰ ਪ੍ਰਦਰਸ਼ਨ

ਫਿਲਮ ਐਮਰਜੈਂਸੀ ਨੂੰ ਲੈ ਕੇ ਵੀਰਵਾਰ ਨੂੰ ਲੁਧਿਆਣਾ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਲੁਧਿਆਣਾ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸਿੱਖ ਭਾਈਚਾਰੇ ਦੇ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੰਗਨਾ ਰਣੌਤ ਦੀ ਫਿਲਮ ਪੰਜਾਬ ਵਿੱਚ ਰਿਲੀਜ਼ ਹੋਈ ਤਾਂ ਪੰਜਾਬ ਦਾ ਮਾਹੌਲ ਵਿਗੜ ਜਾਵੇਗਾ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। 

RELATED ARTICLES

Most Popular

Recent Comments