ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਕੌਮੀ ਖੇਡ ਦਿਵਸ ਮੌਕੇ ‘ਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਨੂੰ ਸਨਿਮਰ ਪ੍ਰਣਾਮ । ਨੌਜਵਾਨੀ ਦੇ ਸਿਹਤਮੰਦ ਵਿਕਾਸ ਲਈ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਬਹੁਤ ਲੋੜ ਹੈ । ਆਉ ਅਸੀਂ ਖੇਡਾਂ ਨੂੰ ਸਾਡੇ ਰੋਜ਼ਾਨਾ ਜੀਵਨ ਦਾ ਇੱਕ ਹਿੱਸਾ ਬਣਾਉਣ ਦਾ ਪ੍ਰਣ ਕਰੀਏ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਖੇਡਾਂ ਪ੍ਰਤੀ ਜਾਗਰੂਕ ਕਰੀਏ ਤਾਂ ਕਿ ਉਹ ਆਪਣੇ ਭਵਿੱਖ ਨੂੰ ਰੋਸ਼ਨ ਕਰ ਸਕਣ ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੋਸਟ ਜਰੀਏ ਮੇਜਰ ਧਿਆਨ ਚੰਦ ਜੀ ਨੂੰ ਕੀਤਾ ਪ੍ਰਣਾਮ
RELATED ARTICLES


