HomePunjabi NewsLiberal Breakingਪੰਜਾਬ ਦੇ ਕਿਸਾਨਾਂ ਲਈ ਪੈਦਾ ਹੋ ਸਕਦਾ ਹੈ ਵੱਡਾ ਸਕੰਟ

ਪੰਜਾਬ ਦੇ ਕਿਸਾਨਾਂ ਲਈ ਪੈਦਾ ਹੋ ਸਕਦਾ ਹੈ ਵੱਡਾ ਸਕੰਟ

ਕੇਂਦਰ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੇਣ ਵਿੱਚ ਢਿੱਲੇ ਰਵੱਈਏ ਕਾਰਨ ਇਸ ਵਾਰ ਹਾੜੀ ਦੇ ਸੀਜ਼ਨ ਵਿੱਚ ਡੀ.ਏ.ਪੀ. ਖਾਦ ਦਾ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰੀ ਮੰਤਰੀ ਜੇਪੀ ਨੱਡਾ ਕੋਲ ਖਾਦਾਂ ਦੀ ਕਮੀ ਦਾ ਮੁੱਦਾ ਉਠਾਇਆ ਹੈ। ਨੱਢਾ ਨੂੰ ਖਾਦ ਸਪਲਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਵੀ ਖਾਦ ਦੀ ਸਪਲਾਈ ਲੈਣ ਲਈ ਖੇਤੀਬਾੜੀ ਵਿਭਾਗ ਦੀ ਟੀਮ ਦਿੱਲੀ ਭੇਜ ਦਿੱਤੀ ਹੈ।

RELATED ARTICLES

Most Popular

Recent Comments