ਅੰਦਰੂਨੀ ਕਲੇਸ਼ ਨਾਲ ਜੂਝ ਰਹੇ ਅਕਾਲੀ ਦਲ ਨੇ ਵੱਡਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਵਿਵਾਦ ਦੇ ਕਰਕੇ ਅਕਾਲੀ ਦਲ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਬਿੱਗ ਬ੍ਰੇਕਿੰਗ : ਸ਼੍ਰੌਮਣੀ ਅਕਾਲੀ ਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ
RELATED ARTICLES