ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕਦੇ ਵੀ ਧਮਕੀ ਨਹੀਂ ਦਿੱਤੀ। ਮਮਤਾ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਕਿ ਕੁਝ ਲੋਕ ਇਲਜ਼ਾਮ ਲਗਾ ਰਹੇ ਹਨ ਕਿ ਮੈਂ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਧਮਕੀ ਦਿੱਤੀ ਹੈ। ਇਹ ਸਰਾਸਰ ਝੂਠ ਹੈ। ਭਾਜਪਾ ਦਾ ਦੋਸ਼ ਹੈ ਕਿ ਮਮਤਾ ਨੇ ਬੰਗਾਲ ਦੇ ਜੂਨੀਅਰ ਡਾਕਟਰਾਂ ਨੂੰ ਧਮਕੀ ਦਿੱਤੀ ਹੈ, ਜੋ 21 ਦਿਨਾਂ ਤੋਂ ਹੜਤਾਲ ‘ਤੇ ਹਨ।
ਬੰਗਾਲ ਦੀ CM ਮਮਤਾ ਬੈਨਰਜੀ ਦਾ ਬਿਆਨ “ਮੈ ਕਦੇ ਡਾਕਟਰਾਂ ਨੂੰ ਨਹੀਂ ਧਮਕਾਇਆ”
RELATED ARTICLES