ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀ ਤਰੀਕ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਸੂਬੇ ‘ਚ ਪਹਿਲੀ ਅਕਤੂਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਵੀਕਐਂਡ ਲੰਬਾ ਹੋਣ ਕਾਰਨ ਇਨੈਲੋ ਅਤੇ ਭਾਜਪਾ ਨੇ ਵੋਟਾਂ ਦੀ ਤਰੀਕ (ਹਰਿਆਣਾ ਚੋਣ ਮਿਤੀ) ‘ਚ ਬਦਲਾਅ ਦੀ ਗੱਲ ਕੀਤੀ ਸੀ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਦੀ ਮੀਟਿੰਗ ਵੀ ਹੋਈ।
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀ ਤਰੀਕ ‘ਚ ਨਹੀਂ ਹੋਵੇਗਾ ਕੋਈ ਬਦਲਾਅ
RELATED ARTICLES