ਅੱਜ ਸ਼ੁੱਕਰਵਾਰ ਨੂੰ ਪੰਜਾਂ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਤੇ ਵਿਚਾਰ ਕੀਤਾ ਗਿਆ। ਇਸ ਮੀਟਿੰਗ ਤੋਂ ਬਾਅਦ ਪੰਜ ਤਖਤਾਂ ਦੇ ਸਿੱਖ ਸਾਹਿਬਾਨ ਨੇ ਬਿਆਨ ਜਾਰੀ ਕੀਤਾ ਕਿ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।
ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ
RELATED ARTICLES


