More
    HomePunjabi NewsLiberal Breakingਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ

    ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ

    ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਵਾਹਿਗਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।

    RELATED ARTICLES

    Most Popular

    Recent Comments