ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਐਤਵਾਰ ਨੂੰ ਪਟਨਾ ‘ਚ ਹੋਈ ਜੇਡੀਯੂ ਵਿਧਾਇਕ ਦਲ ਦੀ ਬੈਠਕ ‘ਚ ਪਾਰਟੀ ਵਿਧਾਇਕਾਂ ਨੇ ਨਿਤੀਸ਼ ਕੁਮਾਰ ਨੂੰ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਦਿੱਤਾ, ਜਿਸ ਤੋਂ ਬਾਅਦ ਨਿਤੀਸ਼ ਕੁਮਾਰ ਨੇ ਅਸਤੀਫੇ ਨੂੰ ਲੈ ਕੇ ਇਹ ਫੈਸਲਾ ਲਿਆ।
ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
RELATED ARTICLES