More
    HomePunjabi NewsLiberal Breakingਸੂਬਾ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਜਾ ਰਹੀ ਹੈ ਇਹ ਸਕੀਮ

    ਸੂਬਾ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਜਾ ਰਹੀ ਹੈ ਇਹ ਸਕੀਮ

    ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿਚ ਇੱਕ ਅਹਿਮ ਕਦਮ ਹਨ।

    RELATED ARTICLES

    Most Popular

    Recent Comments