ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸ਼ਿਵਰਾਜ ਸਿੰਘ ਚੌਹਾਨ ਅਤੇ ਹਿਮਾਂਤਾ ਬਿਸਵਾ ਸਰਮਾ ਨੇ ਸ਼ੁੱਕਰਵਾਰ (30 ਅਗਸਤ) ਨੂੰ ਰਾਂਚੀ ਦੇ ਧੁਰਵਾ ਦੇ ਸ਼ਹੀਦ ਮੈਦਾਨ ਵਿੱਚ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ। ਇਸ ਮੌਕੇ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਚੰਪਾਈ ਸੋਰੇਨ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ।
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ‘ਚ ਹੋਏ ਸ਼ਾਮਲ
RELATED ARTICLES