HomePunjabi NewsBusinessਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਅੱਜ ਤੋਂ ਭਾਵ 1 ਸਤੰਬਰ 2024 ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 39 ਰੁਪਏ ਮਹਿੰਗਾ ਹੋ ਗਿਆ ਹੈ। ਹੁਣ ਇਹ ਦਿੱਲੀ ਵਿੱਚ 1691 ਰੁਪਏ ਵਿੱਚ ਉਪਲਬਧ ਹੋਵੇਗਾ। ਪਹਿਲਾਂ ਇਹ 1652.50 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, ਇਹ 38 ਰੁਪਏ ਵਧ ਕੇ ₹1802.50 ਵਿੱਚ ਉਪਲਬਧ ਹੈ, ਪਹਿਲਾਂ ਇਸਦੀ ਕੀਮਤ ₹1764.50 ਸੀ।

RELATED ARTICLES

Most Popular

Recent Comments