ਪੈਰਾ ਨਿਸ਼ਾਨੇਬਾਜ਼ ਰੁਬੀਨਾ ਫਰਾਂਸਿਸ ਨੇ ਸ਼ਨੀਵਾਰ ਨੂੰ ਪੈਰਿਸ ਪੈਰਾਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ। ਉਸ ਨੇ ਇਹ ਤਗਮਾ ਔਰਤਾਂ ਦੀ 10 ਮੀਟਰ ਏਅਰ ਪਿਸਟਲ ਦੇ ਐਸਐਚ1 ਵਰਗ ਵਿੱਚ ਜਿੱਤਿਆ। ਰੁਬੀਨਾ ਨੇ ਫਾਈਨਲ ਵਿੱਚ 211.1 ਦਾ ਸਕੋਰ ਕੀਤਾ। ਪੈਰਿਸ ਪੈਰਾਲੰਪਿਕ ‘ਚ ਭਾਰਤ ਨੇ ਹੁਣ ਤੱਕ 5 ਤਗਮੇ ਜਿੱਤੇ ਹਨ।
ਪੈਰਿਸ ਪੈਰਾਲੰਪਿਕ ‘ਚ ਭਾਰਤ ਨੇ ਹੁਣ ਤੱਕ ਜਿੱਤੇ 5 ਤਗਮੇ
RELATED ARTICLES