HomePunjabi NewsLiberal Breakingਮੌਸਮ ਵਿਭਾਗ ਮੁਤਾਬਕ ਸੂਬੇ 'ਚ ਆਉਣ ਵਾਲੇ 2 ਦਿਨਾਂ ਲਈ ਮੀਂਹ ਦਾ...

ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਆਉਣ ਵਾਲੇ 2 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਦੇ ਮੁਤਾਬਕ ਸੂਬੇ ‘ਚ ਆਉਣ ਵਾਲੇ 2 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਹਾਲਾਂਕਿ ਐਤਵਾਰ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ।

RELATED ARTICLES

Most Popular

Recent Comments