ਬੰਗਲਾਦੇਸ਼ ਅਤੇ ਪਾਕਿਸਤਾਨ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਰਾਵਲਪਿੰਡੀ ‘ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਦੀਆਂ 274 ਦੌੜਾਂ ਦੇ ਜਵਾਬ ਵਿੱਚ ਬੰਗਲਾਦੇਸ਼ ਨੇ ਟੈਸਟ ਦੇ ਤੀਜੇ ਦਿਨ 262 ਦੌੜਾਂ ਬਣਾ ਲਈਆਂ ਹਨ। ਇਸ ਤਰ੍ਹਾਂ ਪਾਕਿਸਤਾਨ ਨੂੰ ਪਹਿਲੀ ਪਾਰੀ ਵਿੱਚ 12 ਦੌੜਾਂ ਦੀ ਬੜ੍ਹਤ ਮਿਲ ਗਈ। ਇਕ ਸਮੇਂ ਬੰਗਲਾਦੇਸ਼ ਨੇ 26 ਦੌੜਾਂ ‘ਤੇ 6 ਵਿਕਟਾਂ ਗੁਆ ਦਿੱਤੀਆਂ ਸਨ। ਇੱਥੋਂ ਲਿਟਨ ਦਾਸ ਨੇ 138 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
ਪਾਕਿਸਤਾਨ ਬੰਗਲਾਦੇਸ਼ ਦੂਜਾ ਟੈਸਟ, ਲਿਟਨ ਦਾਸ ਨੇ ਜੜਿਆ ਸੈਂਕੜਾ
RELATED ARTICLES