ਅੱਜ (ਸੋਮਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮਾਨਸੂਨ ਨੇ ਹਰਿਆਣਾ ਦੀ ਸਰਹੱਦ ਨੇੜੇ ਉੱਤਰ ਪ੍ਰਦੇਸ਼ ਵਿੱਚ ਦਬਾਅ ਵਾਲਾ ਖੇਤਰ ਬਣਾਇਆ ਹੈ। ਜਿਸਦੇ ਚਲਦੇ 2 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਫਿਰ ਮਾਨਸੂਨ ਹੋਇਆ ਐਕਟਿਵ, ਅਗਲੇ ਦੋ ਦਿਨ ਮੀਹ ਪੈਣ ਦੀ ਸੰਭਾਵਨਾ
RELATED ARTICLES