More
    HomePunjabi NewsLiberal Breakingਪੰਜਾਬ ਵਿਚ ਮੌਸਮ ਨੇ ਲਈ ਕਰਵਟ, ਧੁੱਪ ਨਿਕਲਣ ਨਾਲ ਮਿਲੀ ਠੰਡ ਤੋਂ...

    ਪੰਜਾਬ ਵਿਚ ਮੌਸਮ ਨੇ ਲਈ ਕਰਵਟ, ਧੁੱਪ ਨਿਕਲਣ ਨਾਲ ਮਿਲੀ ਠੰਡ ਤੋਂ ਰਾਹਤ

    ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਹਲਕੀ ਕਰਵਟ ਲਈ ਹੈ। ਸ਼ਨੀਵਾਰ ਨੂੰ ਧੁੱਪ ਨਿਕਲਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਹਰਿਆਣਾ ਵਿਚ ਤਾਪਮਾਨ 3 ਡਿਗਰੀ ਸੈਲਸੀਅਸ, ਪੰਜਾਬ ਵਿਚ 2.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿਚ 1 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਫਿਰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ ਦੇ 8 ਸ਼ਹਿਰਾਂ ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਲਈ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ।

    RELATED ARTICLES

    Most Popular

    Recent Comments