ਸ਼ੰਭੂ ਖਨੌਰੀ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਅਤੇ ਕਿਸਾਨਾਂ ਨੂੰ ਮੀਟਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਿਛਲੀ ਵਾਰ ਸੁਣਵਾਈ ਫੇਲ੍ਹ ਹੋ ਗਈ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਦੇਣ ਲਈ ਕਿਹਾ ਸੀ ਜੋ ਅੱਜ ਸੁਪਰੀਮ ਕੋਰਟ ਨੂੰ ਸੌਂਪੇ ਜਾ ਸਕਦੇ ਹਨ।
ਸ਼ੰਭੂ ਖਨੌਰੀ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ
RELATED ARTICLES