ਮੋਦੀ ਕੈਬਨਿਟ ਨੇ ਸੋਮਵਾਰ ਨੂੰ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਅਤੇ ਕੁੱਲ 13,966 ਕਰੋੜ ਰੁਪਏ ਦੀ ਲਾਗਤ ਵਾਲੀਆਂ ਸੱਤ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ। ਸਰਕਾਰ ਨੇ ਕਿਹਾ ਕਿ ਇਹ ਫੈਸਲੇ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਲਏ ਗਏ ਹਨ।
ਮੋਦੀ ਸਰਕਾਰ ਨੇ ਕਿਸਾਨਾਂ ਲਈ 13,966 ਕਰੋੜ ਰੁਪਏ ਦੀ ਲਾਗਤ ਵਾਲੀਆਂ ਸੱਤ ਯੋਜਨਾਵਾਂ ਨੂੰ ਦਿੱਤੀ ਮਨਜ਼ੂਰੀ
RELATED ARTICLES