ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ਵੀ ਜਾਰੀ ਰਿਹਾ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਤਾ ਪਿਤਾ ਹਜੇ ਤੱਕ ਇਨਸਾਫ਼ ਉਡੀਕ ਰਹੇ ਹਨ।
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਵਿੱਚ ਚੁੱਕਿਆ ਗੈਂਗਸਟਰ ਲਾਰੈਂਸ ਦਾ ਮੁੱਦਾ
RELATED ARTICLES