ਮੌਸਮ ਵਿਭਾਗ ਨੇ ਪੰਜਾਬ ਲਈ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 5 ਸਤੰਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਇਹਨਾ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
RELATED ARTICLES