ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ ਦੋ ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਐਸਡੀਐਮ ਨੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਐਸਡੀਐਮ ਨੇ ਰਜਿੰਦਰਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।
ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
RELATED ARTICLES