ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਅੱਜ ਸੈਕਟਰ-34 ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਮਹਾਂਪੰਚਾਇਤ ਰੱਖੀ ਗਈ ਅਤੇ ਉੱਥੇ ਹੀ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਮੇਲਾ ਮੈਦਾਨ ਵਿੱਚ ਰੋਸ ਮਾਰਚ ਕੱਢਿਆ। ਸੋਮਵਾਰ ਨੂੰ ਚੰਡੀਗੜ੍ਹ ਪੁਲੀਸ ਦੀ ਮੌਜੂਦਗੀ ਵਿੱਚ ਭਾਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇੱਕ ਹਜ਼ਾਰ ਮੈਂਬਰ ਮੰਗ ਪੱਤਰ ਸੌਂਪਣ ਲਈ ਮੇਲਾ ਮੈਦਾਨ ਤੋਂ ਮਟਕਾ ਚੌਕ ਪੁੱਜੇ।
ਸੰਯੁਕਤ ਕਿਸਾਨ ਮੋਰਚਾ ਵਲੋ ਚੰਡੀਗੜ ਵਿੱਚ ਰੋਸ ਮਾਰਚ ਕੱਢਿਆ ਗਿਆ
RELATED ARTICLES