ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪਲਾਟਾਂ ਤੇ ਐਨ ਓਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ । ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕੀਤਾ ਸੀ। ਹੁਣ ਵਿਧਾਨ ਸਭਾ ਦੇ ਵਿੱਚ ਪਲਾਟਾਂ ਦੀ ਰਜਿਸਟਰੀ ਲਈ NOC ਖਤਮ ਕਰਨ ਲਈ CM ਮਾਨ ਨੇ ਬਿਲ ਪੇਸ਼ ਕੀਤਾ ਅਤੇ ਇਸਦੇ ਚਲਦੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ ।
ਪਲਾਟਾਂ ਦੀ ਰਜਿਸਟਰੀ ਲਈ NOC ਖਤਮ, CM ਮਾਨ ਨੇ ਵਿਧਾਨ ਸਭਾ ਵਿੱਚ ਪਾਸ ਕੀਤਾ ਬਿਲ
RELATED ARTICLES