ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਜਦੋਂ ਕਿਸਾਨ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਸਮੇਤ ਕਈ ਲੋਕ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਨਾਲ ਹੋਈ ਤਕਰਾਰ ਤੋਂ ਬਾਅਦ ਆਖਿਰਕਾਰ ਪੁਲਿਸ ਨੇ ਲੱਖਾ ਸਿਧਾਣਾ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ |
ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਲਿਆ ਹਿਰਾਸਤ ਵਿੱਚ
RELATED ARTICLES