ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਹੋਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਲਈ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ‘ਤੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ 100 ਤੋਂ ਵੱਧ ਮਾਹਿਰਾਂ ਵੱਲੋਂ ਸੈਂਕੜੇ ਟਨ ਫੁੱਲਾਂ ਨਾਲ ਸਜਾਇਆ ਗਿਆ ਹੈ, ਜਦਕਿ ਸ਼ਰਧਾਲੂਆਂ ਨੂੰ ਚੜ੍ਹਾਵੇ ਲਈ ਦੇਸੀ ਘਿਓ ਦੇ ਲੱਡੂ ਤਿਆਰ ਕੀਤੇ ਗਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਲਈ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ‘ਤੇ
RELATED ARTICLES