HomePunjabi NewsLiberal Breakingਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕੀਤਾ ਸਨਮਾਨਿਤ

ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕੀਤਾ ਸਨਮਾਨਿਤ

ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕੀਤਾ। ਅਸਾਮ ਦੇ ਰਾਜਪਾਲ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਅਸਾਮ ਰਾਜ ਲਈ ਪਾਏ ਵਡਮੁੱਲੇ ਯੋਗਦਾਨ ਲਈ ਇਹ ਸਨਮਾਨ ਕੀਤਾ ਗਿਆ ਹੈ। ਉਹਨਾਂ ਨੂੰ ਸ਼ਾਨ ਤੇ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਇਸ ਸਨਮਾਨ ਦੇ ਲਈ ਧੰਨਵਾਦ ਕਰਦੇ ਹਨ।

RELATED ARTICLES

Most Popular

Recent Comments