HomePunjabi NewsLiberal Breakingਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਹੋਈ ਸੁਣਵਾਈ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਹੋਈ ਸੁਣਵਾਈ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਸਵੇਰੇ ਹੋਣੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਕਿਹਾ ਕਿ ਮਹੀਨੇ ਵਿੱਚ ਇਸਦੀ ਰਿਪੋਰਟ ਸੌਂਪੀ ਜਾਵੇਗੀ।

RELATED ARTICLES

Most Popular

Recent Comments