ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਸਮੁੱਚੀ ਨਿਆਂ ਪ੍ਰਣਾਲੀ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੇਧਾਂ ‘ਤੇ ਨਿਰਭਰ ਕਰਦੀ ਹੈ। ਸਾਡਾ ਫਰਜ਼ ਬਣਦਾ ਹੈ ਕਿ ਇਸ ਅਦਾਲਤ ਨੂੰ ਭਾਰਤ ਦੇ ਆਖਰੀ ਤੱਕ ਪਹੁੰਚਾਇਆ ਜਾਵੇ ਅਤੇ ਇਸ ਰਾਹੀਂ ਹਰ ਭਾਰਤੀ ਦੀਆਂ ਲੋੜਾਂ ਪੂਰੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿੱਚ ਬਣੇ ਕਾਨੂੰਨ ਆਉਣ ਵਾਲੇ ਕੱਲ੍ਹ ਦੇ ਉੱਜਵਲ ਭਾਰਤ ਨੂੰ ਹੋਰ ਮਜ਼ਬੂਤ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਹੋਏ ਸ਼ਾਮਲ
RELATED ARTICLES