ਹਿਮਾਚਲ ਪ੍ਰਦੇਸ਼ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਤੇ ਸੈਂਸਰ ਬੋਰਡ ਨੇ ਆਪਣੀ ਕੈਂਚੀ ਚਲਾਈ ਹੈ। ਕੰਗਨਾ ਦੀ ਇਸ ਫਿਲਮ ਨੂੰ ਯੂ/ਏ ਸਰਟੀਫਿਕੇਟ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਇਹ ਫਿਲਮ ਕਈ ਕਟੌਤੀਆਂ ਅਤੇ ਬਦਲਾਅ ਤੋਂ ਬਾਅਦ ਰਿਲੀਜ਼ ਹੋਵੇਗੀ।
ਕੰਗਨਾ ਦੀ ਫਿਲਮ ਐਮਰਜੈਂਸੀ ਨੂੰ ਯੂ/ਏ ਸਰਟੀਫਿਕੇਟ ਮਿਲਿਆ, ਜਲਦ ਹੋਵੇਗੀ ਰਿਲੀਜ਼
RELATED ARTICLES