ਸ਼੍ਰੋਮਣੀ ਅਕਾਲੀ ਦਲ 4 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ। ਅਕਾਲੀ ਦਲ ਨੇ ਹੁਣ ਪੂਰੇ ਸੂਬੇ ‘ਚ ਬਿਜਲੀ ਸਬਸਿਡੀ ਖਤਮ ਕਰਨ, ਪੈਟਰੋਲ ਡੀਜ਼ਲ ‘ਤੇ ਵੈਟ ਵਧਾਉਣ ਅਤੇ ਸੂਬੇ ‘ਚ ਵਧ ਰਹੇ ਅਪਰਾਧ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਬਣਾਇਆ ਹੈ।
ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰੇਗਾ ਸ਼੍ਰੋਮਣੀ ਅਕਾਲੀ ਦੱਲ
RELATED ARTICLES