ਇੰਗਲਿਸ਼ ਆਲਰਾਊਂਡਰ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈ ਲਿਆ ਹੈ। 37 ਸਾਲਾ ਆਲਰਾਊਂਡਰ ਨੇ ਇਹ ਫੈਸਲਾ ਆਸਟ੍ਰੇਲੀਆ ਖਿਲਾਫ ਸਫੇਦ ਗੇਂਦ ਦੀ ਸੀਰੀਜ਼ ਲਈ ਇੰਗਲਿਸ਼ ਟੀਮ ‘ਚ ਮੌਕਾ ਨਾ ਮਿਲਣ ਤੋਂ ਬਾਅਦ ਲਿਆ ਹੈ। ਮੋਇਨ 2 ਬਾਰ ਵਰਲਡ ਕੱਪ ਜੇਤੂ ਟੀਮ ਦਾ ਹਿੱਸਾ ਰਹੇ ਹਨ।
ਇੰਗਲਿਸ਼ ਆਲਰਾਊਂਡਰ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
RELATED ARTICLES