ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਗਨੌਰ ਵਿਧਾਨ ਸਭਾ ਸੀਟ ‘ਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਕਰੀਬ 10 ਸਾਲਾਂ ਤੋਂ ਖੇਤਰ ‘ਚ ਸਰਗਰਮ ਭਾਜਪਾ ਨੇਤਾ ਅਤੇ ਯੂਥ ਕਮਿਸ਼ਨ ਦੇ ਚੇਅਰਮੈਨ ਦੇਵੇਂਦਰ ਕਾਦਿਆਨ ਨੇ ਮੰਗਲਵਾਰ ਨੂੰ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ। ਉਹ ਗਨੌਰ ਤੋਂ ਭਾਜਪਾ ਦੀ ਟਿਕਟ ‘ਤੇ ਦਾਅਵਾ ਪੇਸ਼ ਕਰ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਹਰਿਆਣਾ ਵਿੱਚ ਟਿਕਟ ਨਾ ਮਿਲਣ ਕਰਕੇ ਭਾਜਪਾ ਆਗੂ ਨੇ ਛੱਡੀ ਪਾਰਟੀ
RELATED ARTICLES