More
    HomePunjabi NewsLiberal Breakingਕੋਲਕਾਤਾ 'ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ...

    ਕੋਲਕਾਤਾ ‘ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਹੋਈ ਸਤਰਕ

    ਕੋਲਕਾਤਾ ‘ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਸਵੇਰੇ 9.30 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਡਾਕਟਰ ਅਤੇ ਹੋਰ ਆਗੂ ਮੌਜੂਦ ਰਹੇ।

    RELATED ARTICLES

    Most Popular

    Recent Comments