ਪੰਜਾਬ ਵਿੱਚ ਬਿਜਲੀ ਚੋਰੀ ਦੇ ਮਾਮਲਿਆਂ ਵਿੱਚ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਅਗਸਤ ਮਹੀਨੇ ਵਿੱਚ ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 38 ਮੁਲਾਜ਼ਮਾਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਟਿਆਲਾ ਜ਼ੋਨ ਵਿੱਚ ਸਭ ਤੋਂ ਵੱਧ 90 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਹੋਈ ਸਖ਼ਤ, ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ
RELATED ARTICLES