HomePunjabi NewsLiberal Breakingਇੱਕ ਹੋਰ ਆਗੂ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ...

ਇੱਕ ਹੋਰ ਆਗੂ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਸੌਂਪਿਆ ਸਪਸ਼ਟੀਕਰਨ

ਪੰਜ ਸਿੰਘ ਸਾਹਿਬਾਨਾਂ ਵੱਲੋਂ ਸਜਾ ਸੁਣਾਏ ਜਾਣ ਤੋਂ ਬਾਅਦ ਵੱਖ ਵੱਖ ਸਿਆਸੀ ਆਗੂ ਆਪਣਾ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਅਕਾਲ ਤਖਤ ਵਿਖੇ ਪਹੁੰਚ ਰਹੇ ਹਨ । ਇਸੇ ਦੇ ਤਹਿਤ ਹੁਣ ਆਦੇਸ਼ ਪ੍ਰਤਾਪ ਸਿੰਘ ਕੈਰੋ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਅਤੇ ਉਹਨਾਂ ਨੇ ਆਪਣਾ ਸਪਸ਼ਟੀਕਰਨ ਸੌਂਪਿਆ। ਉਹਨਾਂ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੰਘ ਵਜੋਂ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਏ ਹਨ।

RELATED ARTICLES

Most Popular

Recent Comments