ਅਮਰੀਕਾ ਦੌਰੇ ਤੇ ਗਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਿੱਖਾਂ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ । ਭਾਜਪਾ ਵੱਲੋਂ ਇਸ ਬਿਆਨ ਦਾ ਜਿੱਥੇ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕੀਤਾ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੜੇ ਦਲੇਰ ਅੰਦਾਜ ਦੇ ਨਾਲ ਸਿੱਖਾਂ ਦੀ ਸਥਿਤੀ ਨੂੰ ਬਿਆਨ ਕੀਤਾ ਹੈ।
ਰਾਹੁਲ ਗਾਂਧੀ ਵੱਲੋਂ ਸਿੱਖਾਂ ਤੇ ਦਿੱਤੇ ਬਿਆਨ ਦਾ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਸਮਰਥਨ
RELATED ARTICLES