ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਡਾਕਟਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ੀਰੋ ਟੋਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਖ਼ਿਲਾਫ਼ ਹਿੰਸਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਇਸ ਦੇ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।
ਸਿਹਤ ਮੰਤਰੀ ਬਲਬੀਰ ਸਿੰਘ ਦਾ ਬਿਆਨ ਡਾਕਟਰਾਂ ਖਿਲਾਫ਼ ਹਿੰਸਾ ਬਰਦਾਸ਼ਤ ਨਹੀਂ
RELATED ARTICLES