ਅੱਜ ਲੁਧਿਆਣਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੁੱਢੇ ਦਰਿਆ ਦਾ ਮੁਆਇਨਾ ਕਰਨ ਲਈ ਹੰਬੜਾ ਰੋਡ ਜੈਨ ਪੁਲੀ ਵਿਖੇ ਪਹੁੰਚੇ। ਉਨ੍ਹਾਂ ਅੱਜ ਵਿਸ਼ੇਸ਼ ਤੌਰ ’ਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਸੀ। ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਦੀ ਤਰਫੋਂ ਐਕਸੀਅਨ ਗੁਰਮੀਤ ਸਿੰਘ ਆਪਣੀ ਟੀਮ ਨਾਲ ਪਹੁੰਚੇ। ਪਰ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਤਸੱਲੀ ਬਖਸ਼ ਜਵਾਬ ਨਹੀਂ ਦੇ ਪਾਏ ਇਸ ਤੋਂ ਬਾਅਦ ਵਿਧਾਇਕ ਗੋਗੀ ਨੇ ਕਿਹਾ ਕਿ ਉਸਦੀ ਸ਼ਿਕਾਇਤ ਮੁੱਖ ਮੰਤਰੀ ਮਾਨ ਨੂੰ ਕਰਨਗੇ।
ਬੁੱਢੇ ਦਰਿਆ ਦਾ ਮੁਆਇਨਾ ਕਰਨ ਪਹੁੰਚੇ ਵਿਧਾਇਕ ਗੋਗੀ ਅਧਿਕਾਰੀਆਂ ਤੇ ਭੜਕੇ
RELATED ARTICLES