ਬ੍ਰੇਕਿੰਗ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਬਹੁਤ ਚਰਚਿਤ ਕਰੋੜਾਂ ਦੇ ਡਰੱਗ ਮਾਮਲੇ ਦੇ ਵਿੱਚ ਬਿਕਰਮ ਮਜੀਠੀਆ ਦਾ ਨਾਮ ਪਹਿਲਾਂ ਹੀ ਨਾਮਜਦ ਹੈ। ਹੁਣ ਇਸ ਮਾਮਲੇ ਦੇ ਵਿੱਚ ਈਡੀ ਨੇ ਐਂਟਰੀ ਲਈ ਹੈ ਈਡੀ ਨੇ ਇਸ ਮਾਮਲੇ ਦੀ ਜਾਣਕਾਰੀ ਮੰਗੀ ਹੈ । ਮਾਮਲੇ ਨਾਲ ਸੰਬੰਧਿਤ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਵਾਧਾ, ਈਡੀ ਨੇ ਆਰੰਭੀ ਜਾਂਚ
RELATED ARTICLES