ਕਲਕੱਤਾ ਵਿੱਚ ਡਾਕਟਰ ਦੇ ਨਾਲ ਰੇਪ ਅਤੇ ਕਤਲ ਦੇ ਵਿਰੋਧ ਦੇ ਵਿੱਚ ਪੰਜਾਬ ਪ੍ਰਦੇਸ਼ ਦੇ ਸਾਰੇ ਡਾਕਟਰਾਂ ਨੇ ਹੜਤਾਲ ਕਰ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੀ ਓਪੀਡੀ ਪੂਰੀ ਤਰਹਾਂ ਬੰਦ ਹੈ। ਡਾਕਟਰਾਂ ਨੇ ਕਿਹਾ ਕਿ ਉਹ ਕੋਈ ਵੀ ਸਰਟੀਫਿਕੇਟ ਜਾਰੀ ਨਹੀਂ ਕਰਨਗੇ । ਪਰ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
OPD ਬੰਦ, ਪੰਜਾਬ ਵਿੱਚ ਡਾਕਟਰਾਂ ਨੇ ਕੀਤੀ ਪੂਰੀ ਤਰ੍ਹਾ ਹੜਤਾਲ
RELATED ARTICLES