ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਵਿੱਚ ਈਡੀ ਦੀ ਐਂਟਰੀ ਮਗਰੋਂ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਕਿਹਾ ਇਹ ਖਬਰ ਬਣਾਈ ਗਈ ਹੈ। ਇਸ ਖ਼ਬਰ ਦਾ ਕੋਈ ਸਰੋਤ ਨਹੀਂ ਹੈ। ਇਸ ਦੇ ਸੂਤਰ ਸਿੱਧੇ ਸੀ.ਐਮ ਭਗਵੰਤ ਮਾਨ ਹਨ। ਕੇਸ ਈਡੀ ਨੂੰ ਸੌਂਪੇ ਜਾਣ ਬਾਰੇ ਮੈਨੂੰ ਲੰਬੇ ਸਮੇਂ ਤੋਂ ਪਤਾ ਸੀ। ਭਗਵੰਤ ਮਾਨ ਕਈ ਦਿਨਾਂ ਤੋਂ ਫਿਕਰਮੰਦ ਸੀ ਕਿ ਮਜੀਠੀਆ ਨੂੰ ਕਿਵੇਂ ਫਸਾਇਆ ਜਾਵੇ। ਮਜੀਠੀਆ ਨੇ ਕਿਹਾ ਉਹ ਡਰਨ ਵਾਲੇ ਨਹੀਂ ਹਨ।
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਸਿੱਧਾ ਚੈਲੰਜ
RELATED ARTICLES