HomePunjabi NewsLiberal Breakingਜਲਦ ਹੋਣਗੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ, ਪੰਜਾਬ ਸਰਕਾਰ ਵੱਲੋਂ...

ਜਲਦ ਹੋਣਗੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ, ਪੰਜਾਬ ਸਰਕਾਰ ਵੱਲੋਂ ਨੋਟਿਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਜਲਦ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋ ਸਕਦੀਆਂ ਹਨ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 10 ਸਤੰਬਰ ਨੂੰ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ ਸਮਾਪਤ ਹੋ ਚੁੱਕਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments