HomePunjabi NewsLiberal Breakingਫੁੱਟਬਾਲ ਸਟਾਰ ਰੋਨਾਲਡੋ ਦੇ ਸੋਸ਼ਲ ਮੀਡੀਆ ਤੇ ਹੋਏ 100 ਕਰੋੜ ਫਾਲੋਅਰਜ਼

ਫੁੱਟਬਾਲ ਸਟਾਰ ਰੋਨਾਲਡੋ ਦੇ ਸੋਸ਼ਲ ਮੀਡੀਆ ਤੇ ਹੋਏ 100 ਕਰੋੜ ਫਾਲੋਅਰਜ਼

ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਸੋਸ਼ਲ ਮੀਡੀਆ ਪਲੇਟਫਾਰਮ ‘ਤੇ 1 ਅਰਬ ਯਾਨੀ 100 ਕਰੋੜ ਫਾਲੋਅਰਜ਼ ਵਾਲੇ ਦੁਨੀਆ ਦੇ ਪਹਿਲੇ ਵਿਅਕਤੀ ਬਣ ਗਏ ਹਨ। ਇਸ ਗੱਲ ਦੀ ਜਾਣਕਾਰੀ ਰੋਨਾਲਡੋ ਨੇ ਖੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਹੈ। ਰੋਨਾਲਡੋ ਨੇ ਇਹ ਉਪਲਬਧੀ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਇਕ ਪੋਸਟ ਕੀਤੀ। ਇਸ ਪੋਸਟ ਦੇ ਅੰਤ ਵਿੱਚ ਲਿਖਿਆ – ਮੇਰੇ ਵਿੱਚ ਵਿਸ਼ਵਾਸ ਕਰਨ, ਮੇਰਾ ਸਮਰਥਨ ਕਰਨ ਅਤੇ ਮੇਰੀ ਜ਼ਿੰਦਗੀ ਦਾ ਹਿੱਸਾ ਬਣਨ ਲਈ ਧੰਨਵਾਦ।

RELATED ARTICLES

Most Popular

Recent Comments