ਓਲੰਪਿਕ ਖੇਡਾਂ ‘ਚ ਸ਼ੂਟਿੰਗ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਸ਼ਨੀਵਾਰ ਸ਼ਾਮ ਜਲੰਧਰ ਦੇ ਸਿੱਧ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ‘ਚ ਪਹੁੰਚੀ। ਉਨ੍ਹਾਂ ਨੇ ਉੱਥੇ ਮੱਥਾ ਟੇਕਿਆ ਅਤੇ ਮਾਤਾ ਦਾ ਆਸ਼ੀਰਵਾਦ ਲਿਆ। ਪੈਰਿਸ ਓਲੰਪਿਕ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਝੱਜਰ ਵਾਸੀ ਮਨੂ ਭਾਕਰ ਨੇ ਦੱਸਿਆ ਕਿ ਪਹਿਲੀ ਵਾਰ ਉਸ ਨੂੰ ਪੰਜਾਬ ਦੇ ਅਜਿਹੇ ਪ੍ਰਸਿੱਧ ਮੰਦਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਓਲੰਪਿਕ ਮੈਡਲ ਜੇਤੂ ਮਨੂ ਭਾਕਰ ਪਹੁੰਚੀ ਜਲੰਧਰ, ਸ਼੍ਰੀ ਦੇਵੀ ਤਲਾਬ ਮੰਦਿਰ ਟੇਕਿਆ ਮੱਥਾ
RELATED ARTICLES