ਨੀਰਜ ਚੋਪੜਾ 2024 ਡਾਇਮੰਡ ਲੀਗ ਫਾਈਨਲ ਵਿੱਚ ਦੂਜੇ ਸਥਾਨ ‘ਤੇ ਰਿਹਾ। ਉਸ ਨੇ ਆਪਣੀ ਤੀਜੀ ਕੋਸ਼ਿਸ਼ ਵਿੱਚ 87.86 ਮੀਟਰ ਦਾ ਸਰਵੋਤਮ ਥਰੋਅ ਕੀਤਾ। ਉਹ ਚੈਂਪੀਅਨ ਬਣਨ ਤੋਂ 0.01 ਮੀਟਰ ਦੂਰ ਰਿਹਾ। ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 87.87 ਮੀਟਰ ਦੀ ਸਰਵੋਤਮ ਥਰੋਅ ਨਾਲ ਪਹਿਲਾ ਸਥਾਨ ਹਾਸਲ ਕੀਤਾ।
ਨੀਰਜ ਚੋਪੜਾ 2024 ਡਾਇਮੰਡ ਲੀਗ ਫਾਈਨਲ ਵਿੱਚ ਰਹੇ ਦੂਜੇ ਨੰਬਰ ਤੇ
RELATED ARTICLES